← ਪਿਛੇ ਪਰਤੋ
ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ
ਮੋਹਾਲੀ, 28 ਮਈ 2025 - ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ। ਉਨ੍ਹਾਂ ਨੇ ਅੱਜ ਸ਼ਾਮ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਪਣੇ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
Total Responses : 1290