Punjabi News Bulletin: ਪੜ੍ਹੋ ਅੱਜ 28 ਮਈ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 28 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ, ਪੰਜਾਬ ਦੀ ਸਿਆਸਤ ਦੇ ਇੱਕ ਯੁੱਗ ਦਾ ਅੰਤ
- ਭਗਵੰਤ ਮਾਨ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
1. ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਭਗਵੰਤ ਮਾਨ
- ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ 'ਡਰੱਗ ਸਾਮਰਾਜ ਤੱਕ: ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: CM ਮਾਨ
- ਮੁੱਖ ਮੰਤਰੀ ਭਗਵੰਤ ਮਾਨ ਦਾ ਡੀਸੀ, ਡੀਆਈਜੀ, ਐਸਐਸਪੀ ਤੇ ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਵੱਲੋਂ ਸਵਾਗਤ
2. ਫਾਜ਼ਿਲਕਾ ਨੂੰ ਮਿਲਿਆ ਨਵਾਂ SSP
- Big Breaking: SSP ਮੁਅੱਤਲ -ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਅਣਜਾਣ: ਚੀਮਾ
- SHO ਅਤੇ ਤਿੰਨ ਹੋਰ ਮੁਲਾਜ਼ਮ ਲੱਖ ਰੁਪਏ ਦੀ ਵੱਢੀ ਲੈਂਦੇ ਕਾਬੂ
3. ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
- ਪ੍ਰਭਬੀਰ ਬਰਾੜ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
- ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ
- ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ
- 10,000 ਰੁਪਏ ਰਿਸ਼ਵਤ ਲੈਂਦਾ ਅਸਿਸਟੈਂਟ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
4. ਸੁਖਬੀਰ ਬਾਦਲ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਬਲਤੇਜ ਪੰਨੂ ਦਾ ਤਿੱਖਾ ਵਾਰ, ਕਿਹਾ - ਉਨ੍ਹਾਂ ਨੂੰ ਕਿਸਾਨਾਂ ਦੀ ਨਹੀਂ, ਆਪਣੇ ਖ਼ਾਸ ਬਿਲਡਰਾਂ ਦੀ ਚਿੰਤਾ
- ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ ਭਾਜਪਾ: ਕੈਪਟਨ ਅਤੇ ਤਰੁਣ ਚੁੱਘ ਦੇ ਕਰੀਬੀ ਅਨੁਜ ਖੋਸਲਾ ਨੇ ਕੀਤਾ ਨਸ਼ਾ ਤਸਕਰ ਨੂੰ ਬਚਾਉਣ ਦਾ ਕੰਮ: ਕੰਗ
5. ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਅੱਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ
- ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
- ਸੁਲਤਾਨਵਿੰਡ ਵਿੱਚ ਦੋ ਨਸ਼ਾ ਤਸਕਰ ਭਰਾਵਾਂ ਦਾ ਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ (ਵੀਡੀਓ ਵੀ ਦੇਖੋ)
- 15,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
6. ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ
7. ਵਿਜੀਲੈਂਸ ਮਿਹਰਬਾਨ : ਥਾਰ ਵਾਲੀ ਬੀਬੀ ਦਾ ਇੱਕ ਦਿਨ ਪਹਿਲਾਂ ਪੂਰਾ ਕੀਤਾ ਰਿਮਾਂਡ
8. ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ
9. ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ
10. ਕੇਂਦਰ ਸਰਕਾਰ ਨੇ 14 ਸਾਉਣੀ ਦੀਆਂ ਫਸਲਾਂ 'ਤੇ MSP ਵਧਾਈ, ਪੜ੍ਹੋ ਵੇਰਵਾ
- ਈਰਾਨ ਵਿੱਚ ਅਗਵਾਹ ਕੀਤੇ ਤਿੰਨ ਪੰਜਾਬੀ ਮੁੰਡਿਆਂ ਦੀ ਰਿਹਾਈ ਲਈ ਹਰ ਸੰਭਵ ਯਤਨ ਜਾਰੀ - ਧਾਲੀਵਾਲ
- ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
- Corona-2025 ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ