← ਪਿਛੇ ਪਰਤੋ
ਭਾਜਪਾ ਨੇ ਲੁਧਿਆਣਾ ਜਿਮਨੀ ਚੋਣ ਲਈ ਉਮੀਦਵਾਰ ਐਲਾਨਿਆ
ਚੰਡੀਗੜ੍ਹ, 31 ਮਈ 2025- ਭਾਰਤੀ ਜਨਤਾ ਪਾਰਟੀ ਦੇ ਵਲੋਂ ਲੁਧਿਆਣਾ ਜਿਮਨੀ ਚੋਣ ਦੇ ਲਈ ਆਪਣੇ ਉਮੀਦਵਾਰ ਦੇ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ।
Total Responses : 1786