ਵੱਡੀ ਖ਼ਬਰ: ਪੰਜਾਬ ਦੇ ਮੌਜੂਦਾ ਵਿਧਾਇਕ ਦੀ ਹੋਵੇਗੀ ਕਾਂਗਰਸ 'ਚ ਵਾਪਸੀ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 2 ਜੂਨ 2025- ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਫੇਰ ਕਾਂਗਰਸ ਵਿੱਚ ਸ਼ਾਮਲ ਹੋਣਗੇ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਨ੍ਹਾਂ ਨੂੰ ਪਾਰਟੀ ਵਿਚ ਦੁਬਾਰਾ ਸ਼ਾਮਲ ਕਰਵਾਉਣਗੇ। ਜਾਣਕਾਰੀ ਮੁਤਾਬਿਕ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਸੀਐਮ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਚੰਨੀ ਦਾ ਕਥਿਤ ਤੌਰ ਤੇ ਵਿਰੋਧ ਕਰਨ ਦੇ ਚੱਲਦੇ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਸੀ। ਹਾਲਾਂਕਿ ਕਰੀਬ ਇੱਕ ਸਾਲ ਚੌਧਰੀ ਸ਼ਾਂਤ ਰਹੇ ਅਤੇ ਹੁਣ ਲੁਧਿਆਣਾ ਚੋਣਾਂ ਤੋਂ ਪਹਿਲਾਂ ਚੌਧਰੀ ਦੀ ਪਾਰਟੀ ਵਿੱਚ ਵਾਪਸੀ ਹੋਣ ਜਾ ਰਹੀ ਹੈ।

- Download Babushahi App
-
-