← ਪਿਛੇ ਪਰਤੋ
ਚੰਡੀਗੜ੍ਹ MC 'ਚ ਰੱਦੋਬਦਲ: 9 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
ਰਮੇਸ਼ ਗੋਇਤ
ਚੰਡੀਗੜ੍ਹ, 2 ਜੂਨ 2025- ਚੰਡੀਗੜ੍ਹ ਨਗਰ ਨਿਗਮ ਦੀ ਸਥਾਪਨਾ ਸ਼ਾਖਾ ਨੇ ਅੱਜ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਹੁਕਮ ਜਾਰੀ ਕਰਕੇ ਵੱਖ-ਵੱਖ ਸ਼ਾਖਾਵਾਂ ਵਿੱਚ ਕੰਮ ਕਰਨ ਵਾਲੇ 9 ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਸੂਚੀ- https://drive.google.com/file/d/1SBnJXg4sT8lVRFTUiuG8tqk2AwEe4WqE/view?usp=sharing
Total Responses : 1860