Haryana CMO 'ਚ ਉੁਥਲ-ਪੁਥਲ, ਮਹਿਕਮਿਆਂ ਦੀ ਫੇਰ ਹੋਈ! ਚੀਫ਼ ਪ੍ਰਿੰਸੀਪਲ ਸੈਕਟਰੀ ਨੂੰ ਮਿਲੇ 16 ਵਿਭਾਗ
ਰਮੇਸ਼ ਗੋਇਤ
ਚੰਡੀਗੜ੍ਹ, 02 ਜੂਨ 2025- ਹਰਿਆਣਾ ਸਰਕਾਰ ਨੇ ਅੱਜ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਵਿਭਾਗਾਂ ਦੀ ਵੰਡ ਦਾ ਐਲਾਨ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਚੀਫ਼ ਪ੍ਰਿੰਸੀਪਲ ਸੈਕਟਰੀ ਰਾਜੇਸ਼ ਖੁੱਲਰ ਨੂੰ 16 ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਹਿਲਾਂ ਉਨ੍ਹਾਂ ਕੋਲ 21 ਵਿਭਾਗ ਸਨ, ਪਰ ਹੁਣ ਉਨ੍ਹਾਂ ਤੋਂ 5 ਵਿਭਾਗ ਹਟਾ ਕੇ ਹੋਰ ਅਧਿਕਾਰੀਆਂ ਨੂੰ ਸੌਂਪ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਓਐਸਡੀ ਰਾਜ ਨਹਿਰੂ ਵੀ ਸੀਐਮਓ ਵਿੱਚ ਪ੍ਰਵੇਸ਼ ਕਰ ਗਏ ਹਨ, ਜਿਨ੍ਹਾਂ ਨੂੰ 3 ਮਹੱਤਵਪੂਰਨ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ।
- Download Babushahi App
-
-