ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਰਾਜੋਆਣਾ ਨਾਲ ਮੁਲਾਕਾਤ
ਪਟਿਆਲਾ 3 ਜੂਨ 2025: ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪਟਿਆਲਾ ਦੀ ਕੇਦਰੀ ਜੇਲ੍ਹ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਲ ਕਿਹਾ ਕਿ ਰਾਜੋਆਣਾ ਸਾਡੀ ਕੌਮ ਦੇ ਮਹਾਨ ਆਗੂ ਹਨ। ਬਾਬਾ ਹਰਨਾਮ ਸਿੰਘ ਧੂੰਮਾ ਵਿਵਾਦ ਬਾਰੇ ਬੋਲਦਿਆਂ ਜਥੇਦਾਰ ਨੇ ਕਿਹਾ ਕਿ ਮੈਂ ਉਨ੍ਹਾਂ ਦਾ ਸਤਿਕਾਰ ਕਰਦਾ ਹਾਂ। ਪਰ ਕੌਮ ਜਿਵੇਂ ਫੈਸਲਾ ਕਰੇਗੀ, ਉਹਦੇ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
- Download Babushahi App
-
-