BIG BREAKING : ਪੰਜਾਬ ਕੈਬਨਿਟ ਦੀ ਭਲਕੇ ਹੋਵੇਗੀ ਅਹਿਮ ਮੀਟਿੰਗ
ਰਵੀ ਜਾਖੂ
3 ਜੂਨ 2025 : ਪੰਜਾਬ ਸਰਕਾਰ ਦੇ ਮਹੱਤਵਪੂਰਨ ਫੈਸਲਿਆਂ 'ਤੇ ਚਰਚਾ ਕਰਨ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ ਭਾਵ 4 ਜੂਨ ਨੂੰ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਦੇ ਨਿਵਾਸ, ਸੈਕਟਰ 2, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ।
ਕਈ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ
ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਅਤੇ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਦੀ ਉਮੀਦ ਹੈ। ਮੁੱਖ ਮੰਤਰੀ ਵੱਲੋਂ ਸੂਬੇ ਦੀ ਮੌਜੂਦਾ ਸਥਿਤੀ ਅਤੇ ਆਉਣ ਵਾਲੀਆਂ ਯੋਜਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
MA