← ਪਿਛੇ ਪਰਤੋ
ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਤਲਬ ਬਾਬੂਸ਼ਾਹੀ ਨੈਟਵਰਕ ਲੁਧਿਆਣਾ, 6 ਜੂਨ, 2025: ਲੁਧਿਆਣਾ ਪੱਛਮੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਅੱਜ 6 ਜੂਨ ਨੂੰ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਸਕੂਲ ਦੀ ਜ਼ਮੀਨ ਦੇ ਮਾਮਲੇ ਵਿਚ ਉਹਨਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਅੱਜ ਹੀ ਪੇਸ਼ ਹੋਣ ਵਾਸਤੇ ਕਿਹਾ ਗਿਆ ਹੈ।
Total Responses : 2100