ਵੱਡੀ ਖ਼ਬਰ: 2 ਅਧਿਕਾਰੀਆਂ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 7 ਜੂਨ 2025- ਬੈਂਗਲੁਰੂ ਭਗਦੜ ਹਾਦਸੇ ਨਾਲ ਜੁੜੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਕਰਨਾਟਕ ਦੇ ਮੁੱਖ ਮੰਤਰੀ ਵੱਲੋਂ ਮਾਮਲੇ ਵਿੱਚ ਤੇਜ਼ ਕਾਰਵਾਈ ਤੋਂ ਬਾਅਦ, ਹੁਣ ਕਰਨਾਟਕ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਤੇ ਖਜ਼ਾਨਚੀ ਨੇ ਭਗਦੜ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇ ਦਿੱਤਾ ਹੈ।
ਵੀਰਵਾਰ ਰਾਤ ਨੂੰ ਮੁੱਖ ਮੰਤਰੀ ਦੀ ਕਾਰਵਾਈ ਤੋਂ ਬਾਅਦ, ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਘਰ ਪਹੁੰਚੀ, ਤਾਂ ਦੋਵੇਂ ਘਰੋਂ ਗਾਇਬ ਸਨ।
ਖ਼ਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ...