← ਪਿਛੇ ਪਰਤੋ
ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਮ ਅਰਦਾਸ ਅੱਜ 8 ਜੂਨ ਨੂੰ ਸੰਗਰੂਰ ਵਿਖੇ
ਸੰਗਰੂਰ : ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਮ ਅਰਦਾਸ ਅੱਜ 8 ਜੂਨ ਨੂੰ ਸੰਗਰੂਰ ਵਿਖੇ ਹੋਵੇਗੀ। ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਜਾਵੇਗਾ। ਉਪਰੰਤ ਕੀਰਤਨ ਸਵੇਰੇ 11:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਵੇਗਾ।
Total Responses : 2230