ਜਾਸੂਸੀ ਮਾਮਲੇ ਚ ਗ੍ਰਿਫਤਾਰ ਯੂਟਿਊਬਰ ਜਸਬੀਰ ਸਿੰਘ ਨੂੰ ਕੋਰਟ ਨੇ ਜ਼ੂਡੀਸ਼ੀਅਲ ਹਿਰਾਸਤ ਚ ਭੇਜਿਆ
ਚੰਡੀਗੜ੍ਹ, 9 ਜੂਨ 2025- ਜਾਸੂਸੀ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਪੁਲਿਸ ਦੇ ਵੱਲੋਂ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਨੇ ਉਨ੍ਹਾਂ ਨੂੰ 14 ਦਿਨਾਂ ਜ਼ੂਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਖ਼ਬਰ ਅਪਡੇਟ ਹੋ ਰਹੀ ਹੈ..........
Click to Follow Babushahi Facebook page →