← ਪਿਛੇ ਪਰਤੋ
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਦਾ ਅਹਿਮਦਾਬਾਦ ਹਵਾਈ ਹਾਦਸੇ ’ਚ ਦਿਹਾਂਤ, ਜਾਖੜ ਨੇ ਦਿੱਤੀ ਸ਼ਰਧਾਂਜਲੀ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ/ਅਹਿਮਦਾਬਾਦ, 12 ਜੂਨ, 2025: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਦਾ ਅਹਿਮਦਾਬਾਦ ਹਵਾਈ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਕ ਟਵੀਟ ਰਾਹੀਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 616