ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ 16 ਜੂਨ ਨੂੰ ਦੋ ਮਿੰਟ ਦਾ ਮੌਨ ਰੱਖਿਆ ਜਾਵੇਗਾ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮਦਾਬਾਦ ਵਿਖੇ ਹੋਏ ਭਿਆਨਕ ਹਵਾਈ ਹਾਦਸੇ ਦੇ ਪੀੜਤਾਂ ਦੀ ਯਾਦ 'ਚ ਦੋ ਮਿੰਟ ਦੀ ਮੌਨ ਪ੍ਰਾਰਥਨਾ ਕਰਨ ਦਾ ਐਲਾਨ ਕੀਤਾ ਹੈ। ਇਹ ਸ਼ਰਧਾਂਜਲੀ ਸਮਾਰੋਹ ਹਾਈਕੋਰਟ ਵਿਖੇ ਅੱਜ 16 ਜੂਨ ਨੂੰ ਸਵੇਰੇ 11 ਵਜੇ ਸਵੇਰੇ ਹੋਵੇਗਾ।

Click to Follow Babushahi Facebook page →