← ਪਿਛੇ ਪਰਤੋ
ਲੁਧਿਆਣਾ ਚ ਵੱਡੀ ਵਾਰਦਾਤ; ਔਰਤ ਦਾ ਘਰੇ ਵੜ੍ਹ ਕੇ ਕਤਲ
ਲੁਧਿਆਣਾ, 21 ਜੂਨ 2025 - ਲੁਧਿਆਣਾ ਦੇ ਸਲੇਮ ਟਾਬਰੀ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਨੌਜਵਾਨ ਨੇ ਘਰ ਚ ਵੜ੍ਹ ਕੇ ਔਰਤ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਬੇਬੀ ਜੈਨ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
Total Responses : 1104