ਗੁਜਰਾਤ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਗੁਜਰਾਤ : ਗੁਜਰਾਤ ਵਿਧਾਨ ਸਭਾ ਉਪ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਸ਼ਕਤੀ ਸਿੰਘ ਨੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇ ਦਿੱਤਾ ਹੈ।
- Download Babushahi App
-
-