ਏਅਰ ਇੰਡੀਆ ਨੇ ਖਾੜੀ ਨੂੰ ਜਾਂਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 24 ਜੂਨ, 2025: ਈਰਾਨ ਵੱਲੋਂ ਕਤਰ ਵਿਚ ਅਮਰੀਕੀ ਫੌਜੀ ਠਿਕਾਣਿਆਂ ’ਤੇ ਕੀਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਏਅਰ ਇੰਡੀਆ ਨੇ ਖਾੜੀ ਨੂੰ ਜਾਂਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਹ ਜਾਣਕਾਰੀ ਉਸਨੇ ਟਵੀਟ ਜ਼ਰੀਏ ਦਿੱਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: