ਬਿਕਰਮ ਸਿੰਘ ਮਜੀਠੀਆ ਦੇ ਘਰ ’ਤੇ ਵਿਜੀਲੈਂਸ ਦੀ ਰੇਡ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 25 ਜੂਨ, 2025: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਦੀ ਟੀਮ ਨੇ ਰੇਡ ਕੀਤੀ ਹੈ। ਇਹ ਰੇਡ ਅੱਜ ਸਵੇਰ ਤੋਂ ਕੀਤੀ ਗਈ ਤੇ ਟੀਮ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।
- Download Babushahi App
-
-