ਮਜੀਠੀਆ ਦੀ ਚੰਡੀਗੜ੍ਹ ਰਿਹਾਇਸ਼ ’ਤੇ ਵੀ ਵਿਜੀਲੈਂਸ ਦੀ ਰੇਡ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 25 ਜੂਨ, 2025: ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਰਿਹਾਇਸ਼ ਤੋਂ ਇਲਾਵਾ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੈਕਟਰ 4 ਵਿਚਲੀ ਰਿਹਾਇਸ਼ ’ਤੇ ਵੀ ਛਾਪੇਮਾਰੀ ਕੀਤੀ ਹੈ।
ਹੋਰ ਵੇਰਵਿਆਂ ਦੀ ਉਡੀਕ....
- Download Babushahi App
-
-