← ਪਿਛੇ ਪਰਤੋ
ਸੰਜੀਵ ਅਰੋੜਾ ਅੱਜ ਵਿਧਾਇਕ ਵਜੋਂ ਸਹੁੰ ਚੁੱਕਣਗੇ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 28 ਜੂਨ, 2025: ਹਾਲ ਹੀ ਵਿਚ ਹੋਈ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਜਿੱਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੀਵ ਅਰੋੜਾ ਅੱਜ ਵਿਧਾਇਕ ਵਜੋਂ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਹਨਾਂ ਨੂੰ ਸਹੁੰ ਚੁਕਾਉਣਗੇ। ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ।
Total Responses : 617