← ਪਿਛੇ ਪਰਤੋ
ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਦਿਲਜੀਤ ਦੁਸਾਂਝ ਨੂੰ ਦੱਸਿਆ ’ਕੌਮੀ ਗਹਿਣਾ’, ਨਾਗਰਿਕਤਾ ਖ਼ਤਮ ਕਰਨ ਦੀ ਮੰਗ ਬੇਤੁਕੀ ਕਰਾਰ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 28 ਜੂਨ, 2025: ਇਕ ਅਹਿਮ ਘਟਨਾਕ੍ਰਮ ਵਿਚ ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਗਾਇਕ ਦਿਲਜੀਤ ਦੁਸਾਂਝ ਨੂੰ ’ਕੌਮੀ ਗਹਿਣਾ’ ਕਰਾਰ ਦਿੰਦਿਆਂ ਉਹਨਾਂ ਦੀ ਨਾਗਰਿਕਤਾ ਖ਼ਤਮ ਕਰਨ ਦੀ ਕੀਤੀ ਜਾ ਰਹੀ ਮੰਗ ਨੂੰ ਬੇਤੁਕਾ ਕਰਾਰ ਦਿੱਤਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 616