Punjabi News Bulletin: ਪੜ੍ਹੋ ਅੱਜ 28 ਜੂਨ ਦੀਆਂ ਵੱਡੀਆਂ 10 ਖਬਰਾਂ (8::25 PM)
ਚੰਡੀਗੜ੍ਹ, 28 ਜੂਨ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8::25 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਭ੍ਰਿਸ਼ਟਾਚਾਰ ਦੇ ਮਾਮਲੇ ’ਚ ਬਰਖ਼ਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਤੇ ਓ ਐਸ ਡੀ ਨੂੰ ਪੁਲਿਸ ਨੇ ਦਿੱਤੀ ਕਲੀਨ ਚਿੱਟ
1. ਭਗਵੰਤ ਮਾਨ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ
2. ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ
- ਸਹੁੰ ਚੁੱਕਣ ਤੋਂ ਬਾਅਦ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ CM ਮਾਨ ਨਾਲ ਕੀਤੀ ਮੁਲਾਕਾਤ (ਦੇਖੋ ਤਸਵੀਰਾਂ)
3. ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ
- ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸੇਖੋਂ ਨੂੰ ਵਧਾਈ
- ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ 'ਚ ਚੇਅਰਮੈਨ ਬਲਦੀਪ ਸਿੰਘ ਨੇ ਸੰਭਾਲਿਆ ਅਹੁਦਾ
- Punjab News: ਸਿਹਤ ਮੰਤਰੀ ਨੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ ਕੀਤਾ ਵੱਡਾ ਐਲਾਨ
- ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ
4. 'ਆਪ' MLA ਡਾ.ਕਸ਼ਮੀਰ ਸਿੰਘ ਸੋਹਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
5. 119ਵੇਂ ਦਿਨ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ
- DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ 20000 ਰੁਪਏ ਰਿਸ਼ਵਤ ਲੈਂਦਾ ਕਾਬੂ
- ਸੀ.ਆਈ.ਏ. ਸਟਾਫ ਮੋਹਾਲੀ ਦੀ ਟੀਮ ਵੱਲੋਂ ਲੁੱਟਖੋਹ ਕਰਨ ਵਾਲ਼ਾ 6 ਮੈਂਬਰੀ ਗਿਰੋਹ ਗ੍ਰਿਫਤਾਰ
- 2 ਕਿਲੋ ਤੋਂ ਵੱਧ ਹੈਰੋਇਨ ਬਰਾਮਦ: ਸਪਲਾਈ ਕਰਨ ਆਇਆ ਤਸਕਰ ਗ੍ਰਿਫ਼ਤਾਰ
- ਲੁਧਿਆਣਾ ਪੁਲਿਸ ਦਾ ਵੱਡਾ ਐਕਸ਼ਨ; ਅਫ਼ੀਮ ਅਤੇ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ
- ਲੁਧਿਆਣਾ ਪੁਲਿਸ ਵੱਲੋਂ ਨੀਲਾ ਡਰੱਮ ਕਤਲ ਕਾਂਡ ਦੇ 6 ਦੋਸ਼ੀ ਗ੍ਰਿਫ਼ਤਾਰ
6. ਈਡੀ ਦੇ ਸਾਬਕਾ ਡਿਪਟੀ ਨੇ ਹਾਈ-ਸਟੇਕਸ ਡਰੱਗ ਜਾਂਚ ਵਿੱਚ ਆਪਣੇ ਬਿਆਨ ਕਰਵਾਏ ਦਰਜ
- Majithia Case 'ਚ ਵਿਜੀਲੈਂਸ ਨੂੰ ED ਦੇ ਸਾਬਕਾ ਡਿਪਟੀ ਡਾਇਰੈਕਟਰ ਨੇ ਸੌਂਪੀ ਡਿਟੇਲ, ਹੋਣਗੇ ਵੱਡੇ ਖ਼ੁਲਾਸੇ? (ਵੇਖੋ ਵੀਡੀਓ)
- ਸੁਖਬੀਰ ਬਾਦਲ ਦੀ ਮੁੱਖ ਮੰਤਰੀ ਨੂੰ ਚੁਣੌਤੀ: ਸਾਬਤ ਕਰੋ ਕਿ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ
7. DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ 20000 ਰੁਪਏ ਰਿਸ਼ਵਤ ਲੈਂਦਾ ਕਾਬੂ
8. World Breaking: ਆਤਮਘਾਤੀ ਹਮਲੇ 'ਚ 13 ਸੈਨਿਕਾਂ ਦੀ ਮੌਤ, 29 ਜ਼ਖਮੀ
9. ਜੱਗੂ ਭਗਵਾਨਪੁਰੀਏ ਦੀ ਮਾਤਾ ਦੇ ਕਤਲ ਮਗਰੋਂ ਪਰਿਵਾਰ ਵੱਲੋਂ ਅਮ੍ਰਿਤਸਰ-ਪਠਾਨਕੋਟ ਹਾਈਵੇ ਜਾਮ
- ਜੱਗੂ ਭਗਵਾਨਪੁਰੀਆ ਦੇ ਮਾਂ ਦੇ ਕਤਲ ਦਾ ਮਾਮਲਾ: ਕਾਂਗਰਸੀ MP ਵਿਰੁੱਧ ਪੁਲਿਸ ਨੂੰ ਸ਼ਿਕਾਇਤ
10. Big Breaking: ਪੰਜਾਬ ਕੇਡਰ ਦੇ ਸੀਨੀਅਰ IPS ਅਫ਼ਸਰ ਬਣੇ RAW ਦੇ ਨਵੇਂ ਚੀਫ਼
- Good News: ਸਰਕਾਰੀ ਕਰਮਚਾਰੀਆਂ ਦੇ DA 'ਚ ਵਾਧਾ
- ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਦਿਲਜੀਤ ਦੁਸਾਂਝ ਨੂੰ ਦੱਸਿਆ ’ਕੌਮੀ ਗਹਿਣਾ’, ਨਾਗਰਿਕਤਾ ਖ਼ਤਮ ਕਰਨ ਦੀ ਮੰਗ ਬੇਤੁਕੀ ਕਰਾਰ
- ਹੁਣ ਗਾਇਕ ਜਸਬੀਰ ਜੱਸੀ ਦੇ ਖਿਲਾਫ ਸ਼ਿਕਾਇਤ
- ’ਕਾਂਟਾ ਲਗਾ’ ਗਾਣੇ ਨਾਲ ਮਸ਼ਹੂਰ ਹੋਈ ਸਟਾਰ ਸ਼ੈਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ’ਚ ਦਿਹਾਂਤ