← ਪਿਛੇ ਪਰਤੋ
ਕੁੰਵਰ ਵਿਜੇ ਪ੍ਰਤਾਪ ਨੂੰ ਆਪ ’ਚੋਂ ਕੱਢਿਆ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 29 ਜੂਨ, 2025: ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਤੋਂ ਆਪਣੇ ਵਿਧਾਇਕ ਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਚੋਂ ਪੰਜ ਸਾਲ ਲਈ ਕੱਢ ਦਿੱਤਾ ਹੈ।
Total Responses : 839