← ਪਿਛੇ ਪਰਤੋ
ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲਈ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 30 ਜੂਨ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਉਹਨਾਂ ਨੇ ਪਟੀਸ਼ਨ ਪਾ ਕੇ ਤੌਖਲਾ ਪ੍ਰਗਟ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਉਹਨਾਂ ਦੀ ਬਤੌਰ ਹੈਡ ਗ੍ਰੰਥੀ ਵੀ ਛੁੱਟੀ ਕਰ ਸਕਦੀ ਹੈ।
Total Responses : 98