ਪੰਜਾਬੀਓ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, 3 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ!
ਮੁੱਲਾਂਪੁਰ (ਰਿਪੋਰਟ): ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਮੁੱਲਾਂਪੁਰ ਦੇ ਬਿਜਲੀ ਅਤੇ ਇਲੈਕਟ੍ਰਾਨਿਕਸ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ 3 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 4 ਜੁਲਾਈ ਤੋਂ 6 ਜੁਲਾਈ ਤੱਕ ਲਾਗੂ ਰਹੇਗਾ।
ਐਸੋਸੀਏਸ਼ਨ ਦਾ ਬਿਆਨ
ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕਸ ਐਸੋਸੀਏਸ਼ਨ ਦੇ ਅਨੁਸਾਰ, ਇਹ ਕਦਮ ਦੁਕਾਨਦਾਰਾਂ ਅਤੇ ਕਰਮਚਾਰੀਆਂ ਨੂੰ ਆਰਾਮ ਕਰਨ ਦਾ ਮੌਕਾ ਦੇਣ ਲਈ ਚੁੱਕਿਆ ਗਿਆ ਹੈ।
MA