← ਪਿਛੇ ਪਰਤੋ
ਇੰਗਲੈਂਡ ਨੇ ਟਾਸ ਜਿੱਤਿਆ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਬਾਬੂਸ਼ਾਹੀ ਨੈਟਵਰਕ ਲਾਰਡਜ਼ (ਲੰਡਨ), 10 ਜੁਲਾਈ, 2025: : ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਨੇ ਭਾਰਤ ਅਤੇ ਇੰਗਲੈਂਡ ਦਰਮਿਆਨ ਤੀਜੇ ਟੈਸਟ ਮੈਚ ਦੀ ਸ਼ੁਰੂਆਤ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।
Total Responses : 576