ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ ਮੁੜ ਕੀਤਾ ਤਲਬ
ਅੰਮ੍ਰਿਤਸਰ, 10 ਜੁਲਾਈ 2025 - ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 22 ਜੁਲਾਈ ਨੂੰ ਮੁੜ ਤਲਬ ਕੀਤਾ ਹੈ ਅਤੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਰਨੀ ਨੂੰ ਲੱਗੇ ਦੋਸ਼ਾਂ ਸਬੰਧੀ ਪੱਖ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।
