← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 14 ਜੁਲਾਈ ਨੂੰ
ਰਵੀ ਜੱਖੂ
ਚੰਡੀਗੜ੍ਹ, 13 ਜੁਲਾਈ 2025 - ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਸੋਮਵਾਰ 14 ਜੁਲਾਈ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ 'ਤੇ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ 'ਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।
Total Responses : 1563