ਆਮ ਆਦਮੀ ਪਾਰਟੀ ਨੇ ਪੰਜਾਬ 'ਚ ਅਹੁੱਦੇਦਾਰਾਂ ਦਾ ਕੀਤਾ ਐਲਾਨ, ਪੜ੍ਹੋ ਵੇਰਵਾ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 17 ਜੁਲਾਈ 2025 :
ਆਮ ਆਦਮੀ ਪਾਰਟੀ ਨੇ ਪੰਜਾਬ 'ਚ ਸੰਗਠਨ ਨੂੰ ਕੀਤਾ ਮਜ਼ਬੂਤ
Click for Detail :
ਆਮ ਆਦਮੀ ਪਾਰਟੀ ਨੇ ਪੰਜਾਬ 'ਚ ਮੀਡੀਆ ਅਤੇ ਸੋਸ਼ਲ ਮੀਡੀਆ ਟੀਮ ਦੀ ਘੋਸ਼ਣਾ ਕੀਤੀ ਹੈ।
ਪਾਰਟੀ ਵਲੋਂ ਪੰਜਾਬ 'ਚ ਬੂਥ ਪੱਧਰ 'ਤੇ ਸੋਸ਼ਲ ਮੀਡੀਆ ਇੰਚਾਰਜ ਅਤੇ ਸੋਸ਼ਲ ਮੀਡੀਆ ਸੈਕਰੇਟਰੀ ਨਿਯੁਕਤ ਕੀਤੇ ਗਏ ਹਨ।
ਇਸ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਠੀਕ ਢੰਗ ਨਾਲ ਪਹੁੰਚਾਉਣ ਲਈ ਡਿਸਟ੍ਰਿਕਟ ਮੀਡੀਆ ਇੰਚਾਰਜ ਵੀ ਲਗਾਏ ਗਏ ਹਨ।
ਇਸ ਕਦਮ ਰਾਹੀਂ ਪਾਰਟੀ ਦੇ ਵੋਲੰਟਿਅਰ ਸਰਕਾਰ ਦੀਆਂ ਉਪਲਬਧੀਆਂ ਅਤੇ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ।