ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 2 ਨਵੇਂ ਹਲਕਾ ਇੰਚਾਰਜ ਲਾਏ
ਚੰਡੀਗੜ੍ਹ, 18 ਜੁਲਾਈ 2025 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਹੇਠ ਲਿਖੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ:
ਸੰਗਰੂਰ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ।
ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ।
Click to Follow Babushahi Facebook page →