← ਪਿਛੇ ਪਰਤੋ
ਪੰਜਾਬ ਕੈਬਨਿਟ ਦੀ 22 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 21 ਜੁਲਾਈ 2025: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 22 ਜੁਲਾਈ ਸਵੇਰੇ 10:30 ਵਜੇ ਹੋਵੇਗੀ। ਇਹ ਮੀਟਿੰਗ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਹੋਵੇਗੀ।
Total Responses : 2801