← ਪਿਛੇ ਪਰਤੋ
ਵੱਡੀ ਖ਼ਬਰ: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫ਼ਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 21 ਜੁਲਾਈ 2025: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ "ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ" ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਖ਼ਬਰ ਅਪਡੇਟ ਹੋ ਰਹੀ ਹੈ.....
Total Responses : 2801