← ਪਿਛੇ ਪਰਤੋ
ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਮੱਥਾ ਟੇਕਣਗੇ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 22 ਜੁਲਾਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦਾ ਦੌਰਾ ਕਰਨਗੇ। ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।
Total Responses : 2801