← ਪਿਛੇ ਪਰਤੋ
ਅਕਾਲ ਤਖ਼ਤ ਜਥੇਦਾਰ ਦੀ ਮੁੱਖ ਮੰਤਰੀ ਨੂੰ ਸਲਾਹ; ਸਾਬਤ ਸੂਰਤ ਸਿੱਖ ਬਣੋ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 22 ਜੁਲਾਈ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸਾਬਤ ਸੂਰਤ ਸਿੱਖ ਬਣਨ। ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕਿਹਾ ਕਿ ਪਹਿਲਾਂ ਸਾਬਤ ਸੂਰਤ ਸਿੱਖ ਬਣਨ ਉਪਰੰਤ ਹੀ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ ਉਲੀਕੇ।
Total Responses : 2801