MP ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਖ਼ਬਰ, ਸੁਪਰੀਮ ਕੋਰਟ ਦਾ ਰੁਖ...!
ਚੰਡੀਗੜ੍ਹ, 22 ਜੁਲਾਈ 2025- ਐਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਨੇ ਸੁਪਰੀਮ ਕੋਰਟ ਦਾ ਰੁਖ ਕਰੇਗਾ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਐਨਐਸਏ ਨੂੰ ਲੈ ਕੇ ਅਸੀਂ ਅਗਲੇ ਹਫ਼ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ। ਅੰਮ੍ਰਿਤਪਾਲ ਇਸ ਵੇਲੇ ਅਸਾਮ ਦੀ ਜੇਲ੍ਹ ਵਿੱਚ ਬੰਦ ਹੈ।