← ਪਿਛੇ ਪਰਤੋ
ਪੰਜਾਬ 'ਚ ਵੱਡੀ ਵਾਰਦਾਤ: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 22 ਜੁਲਾਈ 2025- ਕੋਟਕਪੁਰਾ ਦੇ ਪਿੰਡ ਬਾਹਮਣ ਵਾਲਾ ਵਿੱਚ ਇੱਕ ਨੌਜਵਾਨ ਦਾ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਵਜੋਂ ਹੋਈ ਹੈ।
ਹੋਰ ਵੇਰਵਿਆਂ ਦੀ ਉਡੀਕ....
Total Responses : 2842