ਪ੍ਰਤਾਪ ਸਿੰਘ ਬਾਜਵਾ 24 ਜੁਲਾਈ ਤੋਂ ਆਸਟ੍ਰੇਲੀਆ ਦੌਰੇ 'ਤੇ, ਪ੍ਰਵਾਸੀਆਂ ਨੂੰ ਕੀਤੀ ਅਪੀਲ
ਚੰਡੀਗੜ੍ਹ, 23 ਜੁਲਾਈ 2025 : ਸੀਨੀਅਰ ਕਾਂਗਰਸੀ ਅਤੇ ਵਿਰੋਧੀ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਉਹ 24 ਜੁਲਾਈ ਤੋਂ 4 ਅਗਸਤ, 2025 ਤੱਕ ਆਸਟ੍ਰੇਲੀਆ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪਰਥ, ਸਿਡਨੀ, ਐਡੀਲੇਡ, ਬ੍ਰਿਸਬੇਨ ਅਤੇ ਮੈਲਬੌਰਨ ਸਮੇਤ ਕਈ ਸ਼ਹਿਰਾਂ ਦਾ ਦੌਰਾ ਕਰਨਗੇ।
ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਕਿਸੇ ਮਾਮਲੇ 'ਤੇ ਮਿਲਣਾ ਜਾਂ ਚਰਚਾ ਕਰਨਾ ਚਾਹੁੰਦਾ ਹੈ, ਤਾਂ ਉਹ ਹੇਠਾਂ ਦਿੱਤੇ ਨੰਬਰਾਂ 'ਤੇ ਕੋਆਰਡੀਨੇਟਰਾਂ ਨਾਲ ਸੰਪਰਕ ਕਰ ਸਕਦਾ ਹੈ:
