← ਪਿਛੇ ਪਰਤੋ
Malwinder Kang ਨੇ 'ਦਿੱਲੀ ਰੇਲਵੇ ਸਟੇਸ਼ਨ' ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਨਾਮ 'ਤੇ ਰੱਖਣ ਦੀ ਕੀਤੀ ਮੰਗ
ਨਵੀਂ ਦਿੱਲੀ, 30 ਜੁਲਾਈ 2025 - ਅਨੰਦਪੁਰ ਸਾਹਿਬ ਤੋਂ MP ਮਾਲਵਿੰਦਰ ਕੰਗ ਨੇ ਲੋਕ ਸਭਾ 'ਚ 'ਨਿਊ ਦਿੱਲੀ ਰੇਲਵੇ ਸਟੇਸ਼ਨ' ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਧਰਮ ਦੀ ਰੱਖਿਆ ਲਈ ਉਨ੍ਹਾਂ ਨੇ ਦਿੱਲੀ ਦੇ ਚਾਂਦਨੀ ਚੌਂਕ 'ਚ ਸ਼ਹਾਦਤ ਦਿੱਤੀ ਸੀ। ਇਹ ਰੇਲਵੇ ਸਟੇਸ਼ਨ ਦਿੱਲੀ ਦੇ ਚਾਂਦਨੀ ਚੌਂਕ ਦੇ ਬਿਲਕੁਲ ਹੀ ਨੇੜੇ ਹੈ।
Total Responses : 1837