Punjabi News Bulletin: ਪੜ੍ਹੋ ਅੱਜ 31 ਜੁਲਾਈ ਦੀਆਂ ਵੱਡੀਆਂ 10 ਖਬਰਾਂ (8:15 PM)
ਚੰਡੀਗੜ੍ਹ, 31 ਜੁਲਾਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:15 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਬੇਅਦਬੀ ਬਾਰੇ ਨਵੇਂ ਕਾਨੂੰਨ ਲਈ ਮੰਗੇ ਸੁਝਾਅ, ਪੰਜਾਬ ਵਿਧਾਨ ਸਭਾ ਨੇ ਜਾਰੀ ਕੀਤਾ ਵਟਸਐਪ ਨੰਬਰ ਅਤੇ ਈਮੇਲ
1. ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
- ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ
2. ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ
- ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ
- ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ
- ਵਿਦੇਸ਼ੀ ਕੰਪਨੀਆਂ ਵੱਲੋਂ ਨਿਵੇਸ਼ ਕਰਨ ਲਈ ਪੰਜਾਬ ਸਭ ਤੋਂ ਅਨੁਕੂਲ ਸਥਾਨ - ਸੰਜੀਵ ਅਰੋੜਾ
- ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
3. ਸੁਖਪਾਲ ਖਹਿਰਾ ਵਧੀਆਂ ਮੁਸ਼ਕਲਾਂ: CM ਦੇ OSD ਨੇ ਅਦਾਲਤ ਵਿੱਚ ਮਾਨਹਾਨੀ ਦਾ ਕੇਸ ਦਰਜ ਕਰਵਾਇਆ
4. ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਕਾਬੂ
- 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ 'ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ
- ਪੁਲਿਸ ਦੀ ਵੱਡੀ ਕਾਰਵਾਈ 15,700 ਨਸ਼ੀਲੀਆਂ ਗੋਲੀਆਂ ਤੇ 55 ਸ਼ੀਸ਼ੀਆਂ ਬਰਾਮਦ : ਐਸਐਸਪੀ
- ਨਸ਼ਾ ਤਸਕਰ ਦੀ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ
- ਦੋਸਤਾਂ ਨੇ ਹੀ ਦੋਸਤ ਦਾ ਕਤਲ ਕਰ ਦਿੱਤਾ, ਜਾਣੋ ਖੂਨੀ ਝਗੜੇ ਦਾ ਕੀ ਕਾਰਨ ਸੀ?
- ਕਰੋੜਾਂ ਦੀ GST ਚੋਰੀ ਦਾ ਪਰਦਾਫਾਸ਼ ਕੀਤਾ; ਹੁਣ ਤੱਕ ਦੋ ਗ੍ਰਿਫ਼ਤਾਰੀਆਂ
5. Big News: ਯੁੱਧ ਬੇਰੁਜ਼ਗਾਰੀ ਵਿਰੁੱਧ: ਪੁਲਿਸ ਨੇ ਡੰਡੇ ਦੇ ਜੋਰ ਤੇ ਘਰਾਂ ’ਚ ਤਾੜੇ ਬੇਰੁਜ਼ਗਾਰ ਧੀਆਂ ਤੇ ਪੁੱਤ
6. ਬਿਕਰਮ ਮਜੀਠੀਆ ਖਿਲਾਫ ਇਕ ਹੋਰ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ
7. AI ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
8. BIG BREAKING: ਰਾਜਧਾਨੀ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ, ਇਸ IPS ਅਫ਼ਸਰ ਨੂੰ ਮਿਲੀ ਜ਼ਿੰਮੇਵਾਰੀ
9. ਪੰਜਾਬ ਸਰਕਾਰ ਦਾ ਬਹੁਤ ਵੱਡਾ ਫ਼ੈਸਲਾ; ਰਜਿਸਟਰੀ ਕਲਰਕਾਂ 'ਤੇ ਸ਼ਿਕੰਜ਼ਾ- ਹੁਣ ਤਹਿਸੀਲਾਂ 'ਚੋਂ ਰਿਸ਼ਵਤਖੋਰੀ...!
10. Malegaon blast case verdict: NIA ਕੋਰਟ ਨੇ ਸਾਧਵੀ ਪ੍ਰਗਿਆ ਠਾਕੁਰ ਸਮੇਤ ਸਾਰੇ ਦੋਸ਼ੀਆਂ ਬਾਰੇ ਸੁਣਾਇਆ ਵੱਡਾ ਫ਼ੈਸਲਾ
- ਗਰੀਬ ਪਰਿਵਾਰ ਨਾਲ ਤਾਲੁਕ ਰੱਖਦਾ ਹੈ ਲਦਾਖ 'ਚ ਸ਼ਹੀਦ ਹੋਇਆ ਫੌਜੀ ਜਵਾਨ ਦਿਲਜੀਤ ਸਿੰਘ
- ਲੱਦਾਖ ਵਿੱਚ ਗੁਰਦਾਸਪੁਰ ਦੇ ਆਰਮੀ ਜਵਾਨ ਦੀ ਹੋਈ ਸ਼ਹਾਦਤ: ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
- ਪੱਠੇ ਕੁਤਰਦਿਆਂ ਟੋਕੇ ਵਿੱਚ ਆਇਆ ਅਚਾਨਕ ਕਰੰਟ, ਦੋ ਦੀ ਮੌਕੇ 'ਤੇ ਮੌਤ