Breaking: ਭਗਵੰਤ ਮਾਨ ਵੱਲੋਂ ਨਵੇਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਤੇ ਮੈਂਬਰ ਨਿਯੁਕਤੀ, ਪੜ੍ਹੋ ਲਿਸਟ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 6 ਅਗਸਤ, 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਜ਼ਿਲ੍ਹਾ ਯੋਜਨਾ ਬੋਰਡਾਂ ਵਿੱਚ ਨਵੇਂ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਮੌਕੇ ਸੀਐੱਮ ਮਾਨ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਸੂਬੇ ਦੇ ਵਿਕਾਸ ਟੀਚਿਆਂ ਪ੍ਰਤੀ ਕੰਮ ਕਰਨਗੇ।
Click the link to view the list: https://drive.google.com/file/d/1Bvgoj_qQHxcxWtjGxag6wseAJEqb2YdO/view?usp=sharing