ਕਿਸਾਨ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ: ਮੋਦੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 7 ਅਗਸਤ, 2025: ਅਮਰੀਕਾ ਵੱਲੋਂ ਭਾਰਤ ’ਤੇ ਵਾਧੂ ਟੈਰਿਫ ਲਾਉਣ ਦੀ ਕਾਰਵਾਈ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਕਿਸਾਨ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: