← ਪਿਛੇ ਪਰਤੋ
ਸੁਖਬੀਰ ਬਾਦਲ ਨੇ ਮੁੜ ਮੰਗੀ ਮੁਆਫੀ, ਕੀਤੀ ਇਹ ਅਪੀਲ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 7 ਅਗਸਤ, 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਵਾਰ ਫਿਰ ਤੋਂ ਆਪਣੇ ਵੱਲੋਂ ਹੋਈਆਂ ’ਗਲਤੀਆਂ’ ਦੀ ਮੁਆਫੀ ਮੰਗਦਿਆਂ ਪਾਰਟੀ ਛੱਡ ਕੇ ਗਏ ਸੀਨੀਅਰ ਆਗੂਆਂ ਨੂੰ ਮੁੜ ਵਾਪਸੀ ਦੀ ਅਪੀਲ ਕੀਤੀ ਹੈ। ਉਹ ਚੰਡੀਗੜ੍ਹ ਵਿਚ ਪਾਰਟੀ ਮੀਟਿੰਗਾਂ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਇਹ ਮੁਆਫੀ ਮੰਗੀ ਅਤੇ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਮੁੜ ਵਾਪਸੀ ਦੀ ਅਪੀਲ ਕੀਤੀ ਹੈ।
Total Responses : 7159