← ਪਿਛੇ ਪਰਤੋ
ਭਗਵੰਤ ਮਾਨ ਅੱਜ 17.21 ਕਰੋੜ ਰੁਪਏ ਮੁੱਲ ਦੇ ਦੋ ਅਹਿਮ ਸੜਕੀ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ, ਪੜ੍ਹੋ ਵੇਰਵਾ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 10 ਅਗਸਤ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 17.21 ਕਰੋੜ ਰੁਪਏ ਮੁੱਲ ਦੇ ਦੋ ਅਹਿਮ ਸੜਕੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੌਰੇ 'ਤੇ ਹਨ ਜਿਸ ਦੌਰਾਨ ਉਹ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਉਹ ਢਢੋਗਲ ਵਾਸੀਆਂ ਨੂੰ ਨਵੀਆਂ ਸੜਕਾਂ ਦਾ ਤੋਹਫ਼ਾ ਜਿਥੇ ਪਿੰਡ ਢਢੋਗਲ ਵਿੱਚ ਦੋ ਸੜਕਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ।
Total Responses : 7442