BREAKING: ਅਨਮੋਲ ਗਗਨ ਮਾਨ ਨੂੰ ਸਰਕਾਰ ਦਾ ਇੱਕ ਹੋਰ ਝਟਕਾ, ਪੜ੍ਹੋ ਪੂਰਾ ਮਾਮਲਾ
ਰਵੀ ਜੱਖੂ
ਚੰਡੀਗੜ੍ਹ, 10 ਅਗਸਤ 2025 : ਪੰਜਾਬ ਵਿਧਾਨ ਸਭਾ ਦੀ 'ਕੁਐਸ਼ਚਨ ਐਂਡ ਰੈਫਰੈਂਸਿਜ਼ ਕਮੇਟੀ' ਵਿੱਚੋਂ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਵਿਧਾਇਕਾ ਨੀਨਾ ਮਿੱਤਲ ਨੂੰ ਕਮੇਟੀ ਦਾ ਨਵਾਂ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਤਬਦੀਲੀ ਵਿਧਾਨ ਸਭਾ ਦੇ ਅੰਦਰੂਨੀ ਕੰਮਕਾਜ ਦਾ ਹਿੱਸਾ ਹੈ।
