← ਪਿਛੇ ਪਰਤੋ
ਅਕਾਲੀ ਦਲ ਨਾਲ ਗੱਠਜੋੜ ਬਾਰੇ ਸਿਰਸਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
ਚੰਡੀਗੜ੍ਹ: ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ 2022 ਵਿੱਚ ਵੀ ਵੱਖਰੇ ਚੱਲੇ ਸੀ ਅਤੇ 2027 ਦੀਆਂ ਚੋਣਾਂ ਵੀ ਪੰਜਾਬ ਵਿੱਚ ਇਕੱਲੇ ਹੀ ਲੜਾਂਗੇ। ਸਿਰਸਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਦੀ ਸੰਭਾਵਨਾ ਨਹੀਂ ਹੈ।
Total Responses : 7653