← ਪਿਛੇ ਪਰਤੋ
SGPC ਵੱਲੋਂ ਸ਼ਹੀਦੀ ਸਮਾਗਮ ਲਈ ਪ੍ਰੋਗਰਾਮ ਦਾ ਐਲਾਨ
ਅੰਮ੍ਰਿਤਸਰ, 12 ਅਗਸਤ 2025: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਸਮਾਗਮ ਨੂੰ ਲੈ ਕੇ ਐਸਜੀਪੀਸੀ ਦੇ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੱਲੋਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਗਿਆ ਕਿ 21 ਅਗਸਤ ਤੋਂ ਸ਼ਹੀਦੀ ਸਮਾਗਮ ਸ਼ੁਰੂ ਹੋਵੇਗਾ । ਅਸਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਨਿਕਲੇਗਾ। 23 ਨਵੰਬਰ ਨੂੰ ਅਨੰਦਪੁਰ ਸਾਹਿਬ ਚ ਨਗਰ ਕੀਰਤਨ ਪਹੁੰਚੇਗਾ ।
Total Responses : 7653