Punjabi News Bulletin: ਪੜ੍ਹੋ ਅੱਜ 13 ਅਗਸਤ ਦੀਆਂ ਵੱਡੀਆਂ 10 ਖਬਰਾਂ (8:20 PM)
ਚੰਡੀਗੜ੍ਹ, 13 ਅਗਸਤ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:20 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- BREAKING: CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਵੇਰਵਾ
1. ਭਗਵੰਤ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
- ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
- ਭਗਵੰਤ ਮਾਨ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ
- ਭਗਵੰਤ ਮਾਨ 79ਵੇਂ ਆਜ਼ਾਦੀ ਦਿਹਾੜੇ 'ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ
2. ਪਾਵਰਕਾਮ ਦੇ ਡਾਇਰੈਕਟਰ ਨੇ ਦਿੱਤਾ ਅਸਤੀਫ਼ਾ
3. ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ
- ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ
- ਕੈਬਿਨਟ ਮੰਤਰੀ ਈ.ਟੀ.ਓ ਨੇ 18 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
- ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ ‘ਚ ਨਸ਼ਾ ਤਸਕਰਾਂ ਦੇ ਘਰਾਂ 'ਤੇ ਚੱਲਿਆ ਪੀਲਾ ਪੰਜਾ
- ਬਠਿੰਡਾ ਪੁਲਿਸ ਵਲੋਂ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਦੋ ਜਣੇ ਗ੍ਰਿਫਤਾਰ
- Punjab Breaking: 20,000 ਰੁਪਏ ਰਿਸ਼ਵਤ ਲੈਂਦਾ ਅਫਸਰ ਗ੍ਰਿਫ਼ਤਾਰ
4. Punjab Breaking: ਸੜਕ ਹਾਦਸੇ ’ਚ AAP MLA ਜ਼ਖ਼ਮੀ
5. ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ
- ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਮੰਡ ਖੇਤਰ ਦੇ ਕਿਸਾਨਾਂ ਦੀਆਂ ਫਸਲਾਂ ਡੁੱਬੀਆਂ
- ਹੜ੍ਹਾਂ 'ਚ ਡੁੱਬੇ ਪਿੰਡ ਤਾਂ AAP ਵਿਧਾਇਕ ਨੇ ਮੰਡ ਇਲਾਕੇ ਦਾ ਦੌਰਾ ਕਰਕੇ ਕਿਹਾ- ਮੈਂ ਆਪਣੇ ਲੋਕਾਂ ਨਾਲ ਚਟਾਨ ਵਾਂਗ ਖੜਾ
6. ਸਾਵਧਾਨ! ਤੁਸੀਂ ਵਰਦੀ 'ਚ ਹੋ... ਇਸਦਾ ਮਤਲਬ ਇਹ ਨਹੀਂ ਕਿ, ਤੁਸੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰੋ- ਪੁਲਿਸ ਮੁਲਾਜ਼ਮਾਂ ਲਈ ਵੀ ਸਖ਼ਤ ਹੁਕਮ ਜਾਰੀ
7. ਵੰਡ ਦਾ ਦਰਦ: 96 ਸਾਲਾ ਬਜ਼ੁਰਗ ਨੇ ਦੱਸੀਆਂ ਬਟਵਾਰੇ ਦੌਰਾਨ ਵਾਪਰੀਆਂ ਘਟਨਾਵਾਂ
8. ਸੱਪ ਦੇ ਡੰਗਣ 'ਤੇ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ, ਪੜ੍ਹੋ ਪੂਰੀ ਖ਼ਬਰ
9. 'ਮੰਤਰੀ ਜੀ' 15 ਅਗਸਤ ਨੂੰ ਝੰਡਾ ਲਹਿਰਾਉਣ ਵਾਲੀ ਸੂਚੀ 'ਚੋਂ ਪਹਿਲਾਂ ਬਾਹਰ, ਫੇਰ..!
10. ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
- ਹਰਮੀਤ ਸਿੰਘ ਕਾਲਕਾ ਵੱਲੋਂ ਉੱਤਰੀ ਕੈਲੀਫੋਰਨੀਆ ਵਿੱਚ ਸਿੱਖ ਬਜ਼ੁਰਗ ‘ਤੇ ਹਮਲੇ ਦੀ ਨਿਖੇਧੀ