← ਪਿਛੇ ਪਰਤੋ
Flood Breaking : ਬਿਆਸ ਨੇੜੇ ਨਹਿਰ ਵਿਚ ਪਿਆ ਪਾੜ
ਸੈਂਕੜੇ ਏਕੜ ਫਸਲ ਡੁੱਬੀ
ਬਿਆਸ: ਅੰਮ੍ਰਿਤਸਰ ਜ਼ਿਲ੍ਹੇ ਦੇ ਬਿਆਸ ਨੇੜਲੇ ਪਿੰਡ ਧਿਆਨਪੁਰ ਵਿੱਚ ਇੱਕ ਨਹਿਰ ਵਿੱਚ ਪਾੜ ਪੈਣ ਕਾਰਨ ਇਲਾਕੇ ਵਿੱਚ ਵੱਡੀ ਤਬਾਹੀ ਹੋਈ ਹੈ। ਇਸ ਘਟਨਾ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਨਹਿਰ ਟੁੱਟਣ ਨਾਲ ਆਲੇ-ਦੁਆਲੇ ਦੇ 10 ਪਿੰਡਾਂ ਵਿੱਚ ਵੀ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Total Responses : 7871