← ਪਿਛੇ ਪਰਤੋ
ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਰਵੀ ਜੱਖੂ
ਚੰਡੀਗੜ੍ਹ, 14 ਅਗਸਤ 2025 - ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਬੀਜੇਪੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।
Total Responses : 8016