← ਪਿਛੇ ਪਰਤੋ
ਸਵੇਰੇ-ਸਵੇਰੇ ਮੁੱਖ ਮੰਤਰੀ ’ਤੇ ਹੋ ਗਿਆ ਹਮਲਾ, ਪੜ੍ਹੋ ਵੇਰਵਾ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 20 ਅਗਸਤ, 2025: ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਹਮਲਾ ਹੋ ਗਿਆ। ਇਹ ਹਮਲਾ ਜਨਤਕ ਸੁਣਵਾਈ ਦੌਰਾਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਸੁਣਵਾਈ ਦੌਰਾਨ ਆਇਆ ਤੇ ਗਾਲ੍ਹਾਂ ਕੱਢਣ ਲੱਗਾ ਤੇ ਫਿਰ ਕਥਿਤ ਤੌਰ ’ਤੇ ਮੁੱਖ ਮੰਤਰੀ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੁਲਜ਼ਮ ਤੁਰੰਤ ਗ੍ਰਿਫਤਾਰ ਕਰ ਲਿਆ ਹੈ।
Total Responses : 984